JALANDHAR WEATHER

ਪਿੰਡ ਰਾਏਪੁਰ ਰਾਈਆਂ ਵਿਚ ਚਿੱਟੇ ਨਾਲ 2 ਨੌਜਵਾਨਾਂ ਦੀ ਮੌਤ

ਨਡਾਲਾ  (ਕਪੂਰਥਲਾ), 9 ਅਪ੍ਰੈਲ ( ਰਘਬਿੰਦਰ ਸਿੰਘ )- ਸਬ ਡਿਵੀਜ਼ਨ ਹਲਕਾ ਭਲੱਥ ਦੇ ਥਾਣਾ ਢਿੱਲਵਾਂ ਅਧੀਨ ਆਉਂਦੇ ਪਿੰਡ ਰਾਏਪੁਰ ਰਾਈਆਂ ਵਿਖੇ ਅੱਜ ਚਿੱਟੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਹੋਈਆਂ ਮੌਤਾਂ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਵਿਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਲੋਕ ਪੁਲਿਸ ਪ੍ਰਤੀ ਰੋਸ ਪ੍ਰਗਟ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ