JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਕਿਸ਼ਤੀ ਹਾਦਸੇ ਉਤੇ ਪ੍ਰਗਟਾਈ ਸੰਵੇਦਨਾ

 ਨਵੀਂ  ਦਿੱਲੀ, 10 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਲਿਖਿਆ ਹੈ, "ਉੱਤਰ ਪ੍ਰਦੇਸ਼ ਦੇ ਮਥੁਰਾ ਵਿਚ ਕਿਸ਼ਤੀ ਪਲਟਣ ਕਾਰਨ ਹੋਏ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਪ੍ਰਤੀ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ