JALANDHAR WEATHER

ਰਾਜਾ ਵੜਿੰਗ ਨੇ ਮਥੁਰਾ ਹਾਦਸੇ ਉਤੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਨੇ ਕਿਹਾ ਕਿ ਵ੍ਰਿੰਦਾਵਨ ਤੋਂ ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਨੇ ਮਨ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਯਮੁਨਾ ਨਦੀ ਵਿਚ ਡੁੱਬੀ ਕਿਸ਼ਤੀ ਕਾਰਨ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ