3ਆਈ ਪੀ ਐੱਲ 2026- ਗੁਜਰਾਤ ਟਾਇਟਨਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 82 ਦੌੜਾਂ ਨਾਲ ਹਰਾਇਆ
ਅਹਿਮਦਾਬਾਦ, 12 ਮਈ (ਇੰਟ)-ਕਾਗੀਸੋ ਰਬਾਡਾ ਅਤੇ ਜੇਸਨ ਹੋਲਡਰ ਦੀ ਅਗਵਾਈ ਵਿਚ ਸ਼ਾਨਦਾਰ ਗੇਂਦਬਾਜ਼ੀ ਪ੍ਰਦਰਸ਼ਨ ਦੀ ਮਦਦ ਨਾਲ ਗੁਜਰਾਤ ਟਾਈਟਨਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 82 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਜਿੱਤ ਨਾਲ ਗੁਜਰਾਤ ਅੰਕ ਸੂਚੀ ਵਿਚ ਸਿਖਰ 'ਤੇ ਪਹੁੰਚ ਗਿਆ ਹੈ ਅਤੇ ਪਲੇਆਫ ਸਥਾਨ ਲਈ ਆਪਣਾ ਦਾਅਵਾ ਮਜ਼ਬੂਤ ਕਰ...
... 1 hours 31 minutes ago