JALANDHAR WEATHER

ਇਸ ਸਾਲ 3 ਜੁਲਾਈ ਨੂੰ ਸ਼ੁਰੂ ਹੋਵੇਗੀ ਸ੍ਰੀ ਅਮਰਨਾਥ ਜੀ ਯਾਤਰਾ

ਜੰਮੂ, 12 ਅਪ੍ਰੈਲ - ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਦਫ਼ਤਰ ਨੇ ਟਵੀਟ ਕੀਤਾ - "ਸ੍ਰੀ ਅਮਰਨਾਥ ਜੀ ਯਾਤਰਾ ਇਸ ਸਾਲ 3 ਜੁਲਾਈ 2026 ਨੂੰ ਸ਼ੁਰੂ ਹੋਵੇਗੀ ਅਤੇ 28 ਅਗਸਤ ਨੂੰ ਰੱਖੜੀ 'ਤੇ ਸਮਾਪਤ ਹੋਵੇਗੀ, ਜੋ ਕੁੱਲ 57 ਦਿਨਾਂ ਤੱਕ ਚੱਲੇਗੀ। ਭਗਵਾਨ ਸ਼ਿਵ ਦਾ ਅਸ਼ੀਰਵਾਦ ਲੈਣ ਲਈ ਪ੍ਰਥਮ ਪੂਜਾ, ਜੇਠ ਪੂਰਨਿਮਾ, 29 ਜੂਨ 2026 ਨੂੰ ਹੋਵੇਗੀ। ਯਾਤਰਾ ਲਈ ਅਗਾਊਂ ਰਜਿਸਟ੍ਰੇਸ਼ਨ 15 ਅਪ੍ਰੈਲ 2026 ਨੂੰ ਔਫਲਾਈਨ ਅਤੇ ਔਨਲਾਈਨ ਦੋਵਾਂ ਤਰੀਕਿਆਂ ਨਾਲ ਸ਼ੁਰੂ ਹੋਵੇਗੀ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ