JALANDHAR WEATHER

ਖੜਗੇ ਨੇ ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

 ਬੈਂਗਲੁਰੂ, ਕਰਨਾਟਕ: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਕਿਹਾ, "ਉਹ ਇਕ ਮਹਾਨ ਗਾਇਕਾ ਸੀ। ਉਹ 92 ਸਾਲਾਂ ਦੀ ਸੀ। ਦੋਵੇਂ ਭੈਣਾਂ ਆਸ਼ਾ ਭੌਸਲੇ ਅਤੇ ਲਤਾ ਮੰਗੇਸ਼ਕਰ ਸ਼ਾਨਦਾਰ ਗਾਇਕਾਵਾਂ ਸਨ। ਇਨ੍ਹਾਂ ਨੇ ਦੇਸ਼ ਨੂੰ ਪ੍ਰਸਿੱਧੀ ਅਤੇ ਨਾਮ ਦਿਵਾਇਆ। ਇਸ ਸਥਿਤੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ