JALANDHAR WEATHER

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਦਾ ਅਸੀਂ ਸਮਰਥਨ ਕਰਦੇ ਹਾਂ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 13 ਅਪ੍ਰੈਲ - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਕੇਸਾਂ ਦਾ ਕੀ ਬਣੇਗਾ ਸਰਕਾਰ ਇਹ ਵੀ ਦੱਸੇ।ਪੁਬੇਅਦਬੀ ਨਾਲ ਸੰਬੰਧਿਤ 5 ਮੁੱਦੇ ਸੂਬੇ ਤੋਂ ਬਾਹਰ ਗਏ ਹਨ। ਉਨ੍ਹਾਂ ਕਿਹਾ ਕਿ ਕੀ ਕੇਂਦਰ ਨਾਲ ਇਸ ਬਿੱਲ 'ਤੇ ਕੋਈ ਚਰਚਾ ਕੀਤੀ ਗਈ, ਦੂਜੇ ਧਰਮਾਂ ਨਾਲ ਸੰਬੰਧਿਤ ਕੇਸਾਂ ਦਾ ਕੀ ਬਣੇਗਾ। ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ