JALANDHAR WEATHER

6 ਮਹੀਨਿਆਂ ਬਾਅਦ ਆਪਣੀ ਰਿਪੋਰਟ ਪੇਸ਼ ਕਰੇਗੀ, ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ - ਭਗਵੰਤ ਮਾਨ

 ਚੰਡੀਗੜ੍ਹ, 13 ਅਪ੍ਰੈਲ - ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ 6 ਮਹੀਨੇ ਦਾ ਸਮਾਂ ਹੋਰ ਮੰਗਿਆ ਹੈ ਤੇ ਕਮੇਟੀ ਨੂੰ 6 ਮਹੀਨੇ ਹੋਰ ਦਿੱਤੇ ਗਏ ਹਨ। 6 ਮਹੀਨਿਆਂ ਬਾਅਦ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ