JALANDHAR WEATHER

ਕਣਕ ਦੀ ਖ਼ਰੀਦ ਨਾ ਹੋਣ ’ਤੇ ਕੇਂਦਰ ਖਿਲਾਫ਼ ਖੋਲ੍ਹਿਆ ਮੋਰਚਾ , ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ 17 ਨੂੰ

ਅੰਮ੍ਰਿਤਸਰ , 15 ਅਪ੍ਰੈਲ (ਵਰਪਾਲ) - ਕਣਕ ਦੀ ਖ਼ਰੀਦ ਨਾ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 17 ਅਪ੍ਰੈਲ ਨੂੰ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ