JALANDHAR WEATHER

ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੁੱਦਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ

ਨਵੀਂ ਦਿੱਲੀ , 17 ਅਪ੍ਰੈਲ - ਅੱਜ ਨਵੀਂ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੁੱਦਿਆਂ ਅਤੇ ਰਣਨੀਤਕ ਤਰਜੀਹਾਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ