JALANDHAR WEATHER

ਲੋਕ ਸਭਾ 'ਚ ਤਿੰਨ ਬਿੱਲਾਂ 'ਤੇ ਵੋਟਿੰਗ ਪ੍ਰਕਿਰਿਆ ਸ਼ੁਰੂ

 ਨਵੀਂ ਦਿੱਲੀ, 17 ਅਪ੍ਰੈਲ - ਲੋਕ ਸਭਾ ਨੇ ਤਿੰਨ ਬਿੱਲਾਂ - ਸੰਵਿਧਾਨ (131ਵਾਂ ਸੋਧ) ਬਿੱਲ, 2026, ਕੇਂਦਰ ਸ਼ਾਸਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2026 ਅਤੇ ਹੱਦਬੰਦੀ ਬਿੱਲ, 2026 'ਤੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ