JALANDHAR WEATHER

ਆਈ.ਪੀ.ਐੱਲ. 2026 'ਚ ਅੱਜ ਕੋਲਕਾਤਾ ਦਾ ਮੁਕਾਬਲਾ ਰਾਜਸਥਾਨ ਅਤੇ ਪੰਜਾਬ ਦਾ ਲਖਨਊ ਨਾਲ

ਕੋਲਕਾਤਾ/ਚੰਡੀਗੜ੍ਹ, 19 ਅਪ੍ਰੈਲ - ਆਈ.ਪੀ.ਐੱਲ. 2026 ਦਾ ਅੱਜ ਦਾ ਪਹਿਲਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ। ਕੋਲਕਾਤਾ ਨੇ ਈਡਨ ਗਾਰਡਨਜ਼ 'ਚ ਇਹ ਮੈਚ ਦੁਪਹਿਰ 3 ਵਜੇ ਹੋਵੇਗਾ। ਇਸ ਤੋਂ ਇਲਾਵਾ ਅੱਜ ਦੇ ਦੂਜਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਹੋਵੇਗਾ। ਨਵਾਂ ਚੰਡੀਗੜ੍ਹ ਵਿਖੇ ਇਹ ਮੈਚ ਸ਼ਾਮ 7 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ