JALANDHAR WEATHER

ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਏ ਨਤਮਸਤਕ

ਇਯਾਲੀ/ਥਰੀਕੇ (ਲੁਧਿਆਣਾ), 20 ਅਪ੍ਰੈਲ (ਮਨਜੀਤ ਸਿੰਘ ਦੁੱਗਰੀ) - ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਹੋਏ ਚੋਣ ਗੱਠਜੋੜ ਤੋਂ ਬਾਅਦ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਵਿਧਾਇਕ ਦਾਖਾ ਮਨਪ੍ਰੀਤ ਸਿੰਘ ਇਆਲੀ ਅੱਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਿਲੀ ਇਸ ਵੱਡੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ