JALANDHAR WEATHER

ਗੁਜਰਾਤ ਦੇ ਭਰੂਚ ਵਿਚ ਇਕ ਕੈਮੀਕਲ ਫੈਕਟਰੀ ਵਿਚ ਧਮਾਕੇ ਤੋਂ ਬਾਅਦ ਲੱਗੀ ਅੱਗ , 16 ਕਾਮੇ ਜ਼ਖ਼ਮੀ

ਸੂਰਤ, 23 ਅਪ੍ਰੈਲ - ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਇਕ ਕੈਮੀਕਲ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਵਿਚ ਘੱਟੋ-ਘੱਟ 16 ਕਾਮੇ ਜ਼ਖ਼ਮੀ ਹੋ ਗਏ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਜੈ ਮੀਨਾ ਨੇ ਕਿਹਾ ਕਿ ਅੱਗ ਮੈਟਰੋਪੋਲੀਟਨ ਐਕਸਿਮਕੈਮ ਪ੍ਰਾਈਵੇਟ ਲਿਮਟਿਡ, ਜੋ ਕਿ ਝਗੜੀਆ, ਗੁਜਰਾਤ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਖੇਤਰ ਵਿਚ ਸਥਿਤ ਹੈ, ਵਿਚ ਦੁਪਹਿਰ 1 ਵਜੇ ਦੇ ਕਰੀਬ ਲੱਗੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ 16 ਕਾਮੇ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੁਣ ਤੱਕ ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ