ਮੂਸੇਵਾਲਾ ਦੇ ਨਵੇਂ ਗਾਣੇ ਦਾ ਟੀਜ਼ਰ ਇਲੀਜ਼
ਜਲੰਧਰ, 22 ਅਪ੍ਰੈਲ - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ "ਆਈਜ਼ ਔਨ ਮੀਂ" ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਮਰਹੂਮ ਪੰਜਾਬੀ ਗਾਇਕ ਅੱਜ ਵੀ ਆਪਣੇ ਸਰੋਤਿਆਂ ਦੇ ਦਿਲਾਂ ਵਿਚ ਵਸਦਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟੀਜ਼ਰ ਰਿਲੀਜ਼ ਹੋਣ ਤੋਂ ਕੁਝ ਹੀ ਸਮੇਂ ਵਿਚ ਇਸ ਦੇ ਲੱਖਾਂ ਵਿਊਜ਼ ਹੋ ਗਏ।
;
;
;
;
;
;
;
;