ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜੈਪੁਰ (ਰਾਜਸਥਾਨ), 24 ਅਪ੍ਰੈਲ -ਅੱਜ ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਧਾਨ ਸਭਾ ਦੀ ਇਮਾਰਤ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਏਟੀਐਸ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਨੂੰ ਇਮਾਰਤ ਦੀ ਤਲਾਸ਼ੀ ਅਤੇ ਸੈਨੇਟਾਈਜ਼ ਕਰਨ ਲਈ ਤਾਇਨਾਤ ਕੀਤਾ ਗਿਆ ਹੈ।
;
;
;
;
;
;
;
;