JALANDHAR WEATHER

ਭਾਜਪਾ ਨੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਚੰਗੇ ਕੰਮਾਂ ਵਿਚ ਰੁਕਾਵਟ ਪਾਉਣ ਦਾ ਕੰਮ ਕੀਤਾ ਹੈ - ਸੰਜੇ ਸਿੰਘ

ਨਵੀਂ ਦਿੱਲੀ, 24 ਅਪ੍ਰੈਲ - ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "...ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਕੀਤੇ ਗਏ ਚੰਗੇ ਕੰਮਾਂ ਵਿਚ ਰੁਕਾਵਟ ਪਾਉਣ ਦਾ ਕੰਮ ਕੀਤਾ ਹੈ...'ਆਪ' ਦੇ 7 ਰਾਜ ਸਭਾ ਮੈਂਬਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ, ਪੰਜਾਬ ਦੇ ਲੋਕਾਂ ਨੂੰ ਇਹ 7 ਨਾਮ ਯਾਦ ਰੱਖਣੇ ਚਾਹੀਦੇ ਹਨ। ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਨਹੀਂ ਭੁੱਲਣਗੇ..."।
ਉਨ੍ਹਾਂ ਕਿਹਾ, "ਪੰਜਾਬ ਸਰਕਾਰ 'ਤੇ ਆਪ੍ਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ... ਇਸ ਆਪ੍ਰੇਸ਼ਨ ਲੋਟਸ ਨੂੰ ਅੰਜਾਮ ਦੇਣ ਲਈ ਈਡੀ, ਸੀਬੀਆਈ ਦੀ ਵਰਤੋਂ ਕੀਤੀ ਜਾ ਰਹੀ ਹੈ... ਪੰਜਾਬ ਦੇ ਲੋਕ ਇਨ੍ਹਾਂ 'ਗੱਦਾਰਾਂ' ਨੂੰ ਕਦੇ ਨਹੀਂ ਭੁੱਲਣਗੇ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ