JALANDHAR WEATHER

ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ ਭਾਜਪਾ - ਬਲਤੇਜ ਪੰਨੂ

ਚੰਡੀਗੜ੍ਹ, 24 ਅਪ੍ਰੈਲ - ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਜਰਨਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਰਘਵ ਚੱਢਾ ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਬਹੁਤ ਮਾਣ ਸਤਿਕਾਰ ਦਿੱਤਾ, ਛੋਟੀ ਉਮਰ ਵਿਚ ਹੀ ਸੰਸਦ ਵਿਚ ਭੇਜਿਆ, ਪਰ ਉਨ੍ਹਾਂ ਨੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਿਆ। ਬਲਤੇਜ ਪੰਨੂ ਨੇ ਇਹ ਵੀ ਕਿਹਾ ਕਿ ਪੰਜਾਬੀ ਦਿਲ ਖੋਲ ਕੇ ਪਿਆਰ ਕਰਨਾ ਜਾਣਦੇ ਹਨ, ਪਰ ਗੱਦਾਰਾਂ ਨਾਲ ਨਜਿੱਠਣਾ ਵੀ ਚੰਗੀ ਤਰ੍ਹਾਂ ਜਾਣਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ