ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਉਪੇਂਦਰ ਕੌਰ ਆਹਲੂਵਾਲੀਆ ਨੇ ਛੱਡੀ ਕਾਂਗਰਸ
ਚੰਡੀਗੜ੍ਹ, 25 ਅਪ੍ਰੈਲ (ਉਮਾ ਕਪਿਲ)- ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਉਪੇਂਦਰ ਕੌਰ ਆਹਲੂਵਾਲੀਆ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਇਹ ਵੱਡਾ ਝਟਕਾ ਲੱਗਾ ਹੈ। ਸੂਤਰਾਂ ਦੇ ਮੁਤਾਬਕ ਉਪੇਂਦਰ ਕੌਰ ਅਹਲੂਵਾਲੀਆ ਜਲਦ ਹੀ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਅੱਜ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਾਰਟੀ ’ਚ ਸ਼ਾਮਿਲ ਕਰਵਾਉਣਗੇ।
;
;
;
;
;
;
;
;