16ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕੀਤਾ ਜਾਵੇਗਾ ਰੋਸ ਮਾਰਚ
ਚੰਡੀਗੜ੍ਹ, 25 ਅਪ੍ਰੈਲ (ਅਜਾਇਬ ਸਿੰਘ ਔਜਲਾ) - ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਕਿ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ...
... 2 hours 41 minutes ago