JALANDHAR WEATHER

ਪਟਿਆਲਾ ਦੇ ਸਕੂਲ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 29 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ) - ਪਟਿਆਲਾ ਦੇ ਸਕੂਲ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਵਾਲੀ ਧਮਕੀ ਭਰੀ ਈ-ਮੇਲ ਆਉਣ ਤੋਂ ਬਾਅਦ ਪ੍ਰਸ਼ਾਸ਼ਨ ਨੇ ਤੁਰੰਤ ਐਕਸ਼ਨ ਲੈਂਦਿਆਂ ਸ਼ਿਵਾਲਿਕ ਪਬਲਿਕ ਸਕੂਲ ਨੂੰ ਖ਼ਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ