ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸੰਜੀਵ ਅਰੋੜਾ ਵਲੋਂ ਐਮਸੀ ਕਮਿਸ਼ਨਰਾਂ ਅਤੇ ਏਡੀਸੀਜ਼ ਨੂੰ ਹਦਾਇਤਾਂ ਜਾਰੀ
ਚੰਡੀਗੜ੍ਹ, 29 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਐਮਸੀ ਕਮਿਸ਼ਨਰਾਂ ਅਤੇ ਏਡੀਸੀਜ਼ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਮੇਂ ਸਿਰ ਫੋਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਹੋਰ ਵੀ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਿਤੀ ‘ਤੇ ਨਜ਼ਦੀਕੀ ਨਿਗਰਾਨੀ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਪੂਰਕ ਰਿਪੋਰਟ ਜਲਦੀ ਤੋਂ ਜਲਦੀ ਆਪਣੇ ਦਫ਼ਤਰ ਵਿਚ ਪੇਸ਼ ਕਰਨ, ਤਾਂ ਜੋ ਜ਼ਿੰਮੇਵਾਰੀ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾ ਸਕੇ।
;
;
;
;
;
;
;
;
;