JALANDHAR WEATHER

ਮੰਥਨ ਲਈ ਜਲੰਧਰ ਪਹੁੰਚੇ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ ਤੇ ਹੋਰ

ਜਲੰਧਰ, 29 ਅਪ੍ਰੈਲ - ਪਿਛਲੇ ਦਿਨਾਂ ਦੌਰਾਨ ਆਮ ਆਦਮੀ ਪਾਰਟੀ 'ਚ ਵਾਪਰੇ ਸਿਆਸੀ ਘਟਨਾਚੱਕਰ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਅੱਜ ਸ਼ਾਹਪੁਰ ਸਥਿਤ ਸੀ. ਟੀ. ਇੰਸਟੀਚਿਊਟ ਵਿਖੇ ਪੰਜਾਬ ਭਰ ਦੇ ਵਿਧਾਇਕਾਂ, ਹਲਕਾ ਇੰਚਾਰਜਾਂ, ਚੇਅਰਮੈਨਾਂ ਤੇ ਬਲਾਕ ਪੱਧਰੀ ਸੰਗਠਨ ਇੰਚਾਰਜਾਂ ਨਾਲ ਮੰਥਨ ਕੀਤਾ ਜਾਵੇਗਾ। ਇਸ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਵਿਧਾਇਕਾ ਸਰਬਜੀਤ ਕੌਰ ਮਾਣੂਕੇ, ਵਿਧਾਇਕ ਬਲਕਾਰ ਸਿੱਧੂ, ਸੋਨੀਆ ਮਾਨ ਪਹੁੰਚ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ