JALANDHAR WEATHER

ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਾਈ ਪਟੀਸ਼ਨ ਰੱਦ - ਬਲਤੇਜ ਪੰਨੂ

ਚੰਡੀਗੜ੍ਹ, 29 ਅਪ੍ਰੈਲ - ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਟਵੀਟ ਕਰ ਕਿਹਾ ਕਿ ਕਈ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਲਾਈ ਜਿਸ ਨੂੰ ਮਾਣਯੋਗ ਹਾਈ ਕੋਰਟ ਨੇ ਰੱਦ ਕਰ ਦਿੱਤਾ !

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ