ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ
ਨਵੀਂ ਦਿੱਲੀ, 29 ਅਪ੍ਰੈਲ - ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿਚ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਵਲੋਂ ਦਰਜ ਕੀਤੇ ਗਏ ਇਕ ਮਾਮਲੇ ਦੇ ਸੰਬੰਧ ਵਿਚ ਮੁੰਬਈ ਦੀ ਇਕ ਅਦਾਲਤ ਵਿਚ ਰਿਲਾਇੰਸ (ਏਡੀਏਜੀ) ਦੇ ਸਾਬਕਾ ਸੀਨੀਅਰ ਕਾਰਜਕਾਰੀ ਅਮਿਤਾਭ ਝੁਨਝੁਨਵਾਲਾ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ।ਮੁੰਬਈ ਦੀ ਇਕ ਅਦਾਲਤ ਨੇ 29 ਅਪ੍ਰੈਲ ਨੂੰ ਅਮਿਤਾਭ ਝੁਨਝੁਨਵਾਲਾ ਦੇ ਪੇਸ਼ ਹੋਣ ਲਈ ਟਰਾਂਜ਼ਿਟ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ।
;
;
;
;
;
;
;
;
;