ਨਗਰ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਕੌੰਸਲਰਾਂ ਵਲੋਂ ਹੰਗਾਮਾ
ਚੰਡੀਗੜ੍ਹ, 30 ਅਪ੍ਰੈਲ (ਸੰਦੀਪ)- ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਕੌਂਸਲਰਾਂ ਵਲੋਂ ਮਹਿਲਾ ਰਾਖਵੇਂਕਰਨ ਬਿੱਲ ਨੂੰ ਲੈ ਕੇ ਸਦਨ ਵਿਚ ਹੰਗਾਮਾ ਕਰ ਦਿੱਤਾ ਗਿਆ। ਉਨ੍ਹਾਂ ਵਲੋਂ ਸਦਨ ਵਿਚਕਾਰ ਆ ਕੇ ਬਿੱਲ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮੇਅਰ ਵਲੋਂ ਟੇਬਲ ਏਜੰਡਾ ਲਿਆ ਚਰਚਾ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਕਾਂਗਰਸੀ ਕੌਂਸਲਰ ਸ਼ਾਂਤ ਹੋਏ।
;
;
;
;
;
;
;
;