JALANDHAR WEATHER

ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਕਰਵਾਈ ਸਵੈ-ਗਿਣਤੀ ਜਨਗਣਨਾ 2027

ਸਤੌਜ (ਸੰਗਰੂਰ),30 ਅਪ੍ਰੈਲ - ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੋਂ ਸ਼ੁਰੂ ਹੋਈ ਸਵੈ-ਗਿਣਤੀ ਜਨਗਣਨਾ 2027 ਦੇ ਪਹਿਲੇ ਪੜਾਅ 'ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ' ਦਾ ਉਦਘਾਟਨ ਕੀਤਾ ਅਤੇ ਆਨਲਾਈਨ ਪੋਰਟਲ 'ਤੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ। ਪ੍ਰਗਤੀਸ਼ੀਲ ਦੇਸ਼ ਅਤੇ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਜਨਗਣਨਾ ਵਿਚ ਹਿੱਸਾ ਲੈਣ ਅਤੇ ਸਹਿਯੋਗ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ