JALANDHAR WEATHER

ਪੰਜਾਬ ਸਰਕਾਰ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਵੇ : ਹਾਈ ਕੋਰਟ

ਚੰਡੀਗੜ੍ਹ, 30--ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਕ੍ਰਿਕਟਰ ਤੋਂ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਪੰਜਾਬ ਵਿੱਚ ਰਹਿਣ ਦੌਰਾਨ ਉਨ੍ਹਾਂ ਨੂੰ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ