ਜਲਦ ਹੋ ਸਕਦੀ ਹੈ ਸੰਦੀਪ ਪਾਠਕ ਦੀ ਗ੍ਰਿਫ਼ਤਾਰੀ- ਸੂਤਰ
ਚੰਡੀਗੜ੍ਹ, 2 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਜਲਦੀ ਹੀ ਗ੍ਰਿਫ਼ਤਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਵਿਰੁੱਧ ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਦੋਵਾਂ ਮਾਮਲਿਆਂ ਵਿਚ ਗੈਰ-ਜ਼ਮਾਨਤੀ ਦੋਸ਼ ਸ਼ਾਮਿਲ ਹਨ ਅਤੇ ਪੰਜਾਬ ਪੁਲਿਸ ਕਿਸੇ ਵੀ ਸਮੇਂ ਕਾਰਵਾਈ ਕਰ ਸਕਦੀ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
;
;
;
;
;
;
;
;