ਕੋਲਕਾਤਾ ਵਿਚ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਭਾਜਪਾ ਵਰਕਰਾਂ ਨੇ ਲਗਾਏ ਨਾਅਰੇ
ਕੋਲਕਾਤਾ, 4 ਮਈ - ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਭਾਜਪਾ ਬਹੁਮਤ ਵੱਲ ਵੱਧ ਰਹੀ ਹੈ। ਇਸ ਦੇ ਚੱਲਦਿਆਂ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਭਾਜਪਾ ਵਰਕਰਾਂ ਨੇ 'ਜੈ ਸ੍ਰੀ ਰਾਮ' ਦੇ ਨਾਅਰੇ ਲਗਾਏ।
;
;
;
;
;
;
;