JALANDHAR WEATHER

ਭਾਰਤ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਟਲੀ ਪਹੁੰਚੇ

ਵੈਨਿਸ (ਇਟਲੀ) 4 ਮਈ, (ਹਰਦੀਪ ਸਿੰਘ ਕੰਗ)- ਭਾਰਤ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਇਟਲੀ ਪਹੁੰਚ ਗਏ ਹਨ। ਇੰਡੀਅਨ ਕੌਂਸਲੇਟ ਜਨਰਲ ਆਫ ਮਿਲਾਨ ਲਵੱਨਿਆ ਕੁਮਾਰ ਜੀ ਦੁਆਰਾ ਸਤਿਕਾਰਯੋਗ ਕੇਂਦਰੀ ਮੰਤਰੀ ਸ਼ੇਖਾਵਤ ਦਾ ਵੇਨਿਸ ਏਅਰਪੋਰਟ 'ਤੇ ਭਰਪੂਰ ਸਵਾਗਤ ਕੀਤਾ ਗਿਆ।

ਸ਼ੇਖਾਵਤ ਵੇਨਿਸ ਵਿਖੇ ਲੱਗਣ ਵਾਲੀ 61ਵੀਂ ਅੰਤਰਰਾਸ਼ਟਰੀ ਕਲਾ ਪ੍ਰਦਰਸ਼ਨੀ ਵਿਚ ਸ਼ਿਰਕਤ ਕਰਨ ਲਈ ਇਟਲੀ ਪਹੁੰਚੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ