7 40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਸੰਗਤਾਂ ਦੀ ਆਮਦ ਜਾਰੀ
ਸ੍ਰੀ ਮੁਕਤਸਰ ਸਾਹਿਬ , 4 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਰਾਤ ਤੱਕ ਆਮਦ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ , ਗੁਰਦੁਆਰਾ ਟੁੱਟੀ ਗੰਢੀ ...
... 3 hours 21 minutes ago