ਵਿਧਾਇਕਾਂ ਨਾਲ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਮਾਨ
ਚੰਡੀਗੜ੍ਹ, 5 ਅਪ੍ਰੈਲ- ਆਮ ਆਦਮੀ ਪਾਰਟੀ ਪੰਜਾਬ ਦੇ ਛੇ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪੈਦਾ ਹੋਈ ਸਥਿਤੀ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣਗੇ। ਉਹ ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋ ਗਏ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਉਹ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਵਿਰੁੱਧ ਵਾਪਸ ਬੁਲਾਉਣ ਦੇ ਅਧਿਕਾਰ ਦੀ ਮੰਗ ਉਠਾਉਣਗੇ।
;
;
;
;
;
;
;
;