JALANDHAR WEATHER

ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਮਾਨ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ ਮਰਿਆਦਾ ਰੱਖਣਗੇ ਬਰਕਰਾਰ- ਸੁਨੀਲ ਜਾਖੜ

ਚੰਡੀਗੜ੍ਹ, 5 ਅਪ੍ਰੈਲ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਮਿਲਣੀ ਸੰਬੰਧੀ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਅੱਜ ਰਾਸ਼ਟਰਪਤੀ ਭਵਨ ਵਿਚ ਦਾਖਲ ਹੋਣਗੇ ਉਮੀਦ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ-ਮਰਿਆਦਾ ਦਾ ਸਤਿਕਾਰ ਕਰਨਗੇ, ਭਾਵੇਂ ਉਹ ਆਪਣੇ ਅਹੁਦੇ ਜਾਂ ਪੰਜਾਬ ਵਿਧਾਨ ਸਭਾ ਦੀ ਮਾਣ-ਮਰਿਆਦਾ ਨੂੰ ਬਰਕਰਾਰ ਰੱਖਣ ਵਿਚ ਅਸਫ਼ਲ ਰਹੇ ਹੋਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ