JALANDHAR WEATHER

ਮੈਨੂੰ ਨਹੀਂ ਮਿਲੀ ਕਿਸੇ ਵੀ ਐਫ.ਆਈ.ਆਰ. ਦੀ ਕਾਪੀ- ਸੰਦੀਪ ਪਾਠਕ

ਨਵੀਂ ਦਿੱਲੀ, 5 ਅਪ੍ਰੈਲ- ਰਾਸ਼ਟਰਪਤੀ ਨਾਲ ਮੁਲਾਕਾਤ ਲਈ ਪੁੱਜੇ ਸੰਦੀਪ ਪਾਠਕ ਨੇ ਪੰਜਾਬ ਵਿਚ ਆਪਣੇ ਖ਼ਿਲਾਫ਼ ਦਰਜ ਐਫ਼.ਆਈ.ਆਰ. 'ਤੇ ਸੰਬੰਧੀ ਕਿਹਾ ਕਿ ਮੈਂ ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਇਸ 'ਤੇ ਗੱਲ ਕਰਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਐਫ.ਆਈ.ਆਰ. ਦੀ ਕਾਪੀ ਨਹੀਂ ਮਿਲੀ ਹੈ ਅਤੇ ਮੈਂ ਅਜਿਹੀਆਂ ਫ਼ਰਜ਼ੀ ਐਫ਼.ਆਈ.ਆਰ. ਤੋਂ ਡਰਦਾ ਨਹੀਂ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ