JALANDHAR WEATHER

ਪੰਜਾਬ ਸਰਕਾਰ ਵਲੋਂ 12 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਕਾਡਰ ਵਿਚ ਤਾਇਨਾਤੀਆਂ/ਤਬਾਦਲੇ

 ਚੰਡੀਗੜ੍ਹ, 6 ਮਈ - ਪੰਜਾਬ ਸਰਕਾਰ ਦੇ ਮਾਲ, ਪੁਨ ਆਵਾਸ ਅਤੇ ਆਫਤ ਪ੍ਰਬੰਧਨ ਵਲੋਂ ਪ੍ਰਬੰਧਕੀ ਪੱਖਾਂ/ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 12 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਕਾਡਰ ਵਿਚ ਤਾਇਨਾਤੀਆਂ/ਤਬਾਦਲੇ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ