JALANDHAR WEATHER

ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜਲੰਧਰ

ਜਲੰਧਰ, 6 ਮਈ - ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ। ਮੁੱਖ ਮੰਤਰੀ ਦਾ ਕਾਫਲਾ ਬੀਐਸਐਫ ਚੌਕ ਤੋਂ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋਇਆ।ਪੰਜਾਬ ਸਰਕਾਰ ਵਲੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪਾਸ ਹੋਣ ਤੋਂ ਬਾਅਦ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼ੁਕਰਾਨਾ ਯਾਤਰਾ ਆਰੰਭ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ