JALANDHAR WEATHER

ਬੰਗਾਲ ਵਿੱਚ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਦੀ ਗੋਲੀ ਮਾਰ ਕੇ ਹੱਤਿਆ

 ਪੱਛਮੀ ਬੰਗਾਲ, ਪੱਛਮੀ ਬੰਗਾਲ ਵਿੱਚ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਮਲਾਵਰਾਂ ਨੇ ਉਨ੍ਹਾਂ 'ਤੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ