ਪੰਜਾਬ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ
ਫਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜੈ ਤੇ ਕਨੇਡਾ ਗਿਆ ਸੀ।
ਨੌਂਜਵਾਨ ਦੀ ਮੌਤ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ।
;
;
;
;
;
;
;
;