ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਲਵੰਡੀ ਸਾਬੋ 8 ਮਈ, (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਹੋਣ ਉਪਰੰਤ ਸ਼ੁਕਰਾਨਾ ਯਾਤਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਲਵੰਡੀ ਸਾਬੋ ਪਹੁੰਚੇ। ਜਿੱਥੇ ਪੁੱਜਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਸਮੇਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।
ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਕੁਝ ਸਮਾਂ ਕੀਰਤਨ ਸ੍ਰਵਨ ਕੀਤਾ।
;
;
;
;
;
;
;
;