JALANDHAR WEATHER

ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੱਡੀ ਗਿਣਤੀ ਆਗੂ ਹੋਏ 'ਆਪ' ਵਿਚ ਸ਼ਾਮਿਲ

ਚੰਡੀਗੜ੍ਹ, 8 ਮਈ- ਆਮ ਆਦਮੀ ਪਾਰਟੀ ਦੀ ਕੰਮ ਦੀ ਨੀਤੀ ਅਤੇ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਾਬਕਾ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸਕੱਤਰ ਇੰਚਾਰਜ ਕੁੰਵਰ ਉਦੈ ਸਿੰਘ ਰਾਠੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ