JALANDHAR WEATHER

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ

ਚੰਡੀਗੜ੍ਹ, 9 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਦੀ ਟੀਮ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ 2 ਸਥਿਤ ਰਿਹਾਇਸ਼  ’ਤੇ ਪੁੱਜੀ ਹੈ। ਜਾਣਕਾਰੀ ਅਨੁਸਾਰ ਟੀਮ ਦੀਆਂ ਕਰੀਬ 20 ਗੱਡੀਆਂ ਸੰਜੀਵ ਅਰੋੜਾ ਦੇ ਘਰ ਪੁੱਜੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ