JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ ਨਾਮਵਰ ਵਕੀਲ ਗੁਰਜੀਤ ਸਿੰਘ ਮਾਣ ਦਾ ਕਤਲ

ਸ੍ਰੀ ਮੁਕਤਸਰ ਸਾਹਿਬ,9 ਮਈ (ਬੂਟਾ ਸਿੰਘ)- ਜ਼ਮੀਨੀ ਵਿਵਾਦ ਦੇ ਚਲਦੇ ਪਿੰਡ ਸ਼ੇਰਗੜ੍ਹ ਵਿਖੇ ਦੋ ਧਿਰਾਂ ਦੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਮਾਨ ਐਡਵੋਕੇਟ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਥਾਣਾ ਸਦਰ ਮਲੋਟ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ