JALANDHAR WEATHER

ਕੁੱਝ ਦੇਰ ਵਿਚ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੋਲਕਾਤਾ, 9 ਮਈ- ਪੱਛਮੀ ਬੰਗਾਲ ਵਿਚ ਅੱਜ ਭਾਜਪਾ ਦੇ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੁੱਜ ਗਏ ਹਨ।

ਇਸਦੇ ਨਾਲ ਹੀ ਹਰਿਆਣਾ ਸਮੇਤ 21 ਰਾਜਾਂ ਦੇ ਮੁੱਖ ਮੰਤਰੀ ਵੀ ਇਸ ਸਮਾਗਮ ਦਾ ਹਿੱਸਾ ਬਣਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ