JALANDHAR WEATHER

ਟਿੱਪਰ ਅਤੇ ਸਰਕਾਰੀ ਬੱਸ ਦੀ ਜ਼ਬਰਦਸਤ ਟੱਕਰ, 18 ਸਵਾਰੀਆਂ ਜ਼ਖਮੀ

ਬਹਿਰਾਮ, 9 ਮਈ (ਨਛੱਤਰ ਸਿੰਘ ਬਹਿਰਾਮ)- ਰੋਪੜ-ਫਗਵਾੜਾ ਮੁੱਖ ਮਾਰਗ ਨੇੜੇ ਮੱਲਾ-ਸੋਢੀਆਂ ਕੋਲ ਸੇਵੇਰੇ 6 ਵਜੇ ਟਿੱਪਰ ਅਤੇ ਸਰਕਾਰੀ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਬੱਸ ਕੰਡਕਟਰ ਦੀ ਮੌਤ ਹੋ ਗਈ ਅਤੇ 18 ਸਵਾਰੀਆਂ ਜ਼ਖਮੀ ਹੋ ਗਈਆਂ।

ਜਿਹਨਾਂ ਨੂੰ ਸਿਵਲ ਹਸਪਤਾਲ ਬੰਗਾ ਵਿਚ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ