JALANDHAR WEATHER

ਜੋ ਭਾਜਪਾ ਵਿਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੇ ਘਰ ਰੇਡ ਕਰ ਦਿੱਤੀ ਜਾਂਦੀ- ਕੇਜਰੀਵਾਲ

ਨਵੀਂ ਦਿੱਲੀ, 9 ਮਈ- ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਹਮਲਿਆਂ ਅੱਗੇ ਆਪ ਸਰਕਾਰ ਨਹੀਂ ਝੁਕੇਗੀ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ ਕੀਤੀ ਅਤੇ ਕਿਹਾ ਕਿ ਜੋ ਭਾਜਪਾ ਵਿਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੇ ਘਰ ਰੇਡ ਕਰ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਤੋੜਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੇ ਪਾਣੀਆਂ ਤੇ ਡਾਕਾਂ ਮਾਰਨ ਦੀ ਕੋਸ਼ਿਸ ਕੀਤੀ ਗਈ ਅਤੇ ਪੰਜਾਬੀਆਂ ਨੂੰ ਕਈ ਤਰੀਕਿਆਂ ਦੇ ਨਾਲ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ