ਆਈ.ਪੀ.ਐੱਲ. 2026 : ਟਾਸ ਜਿੱਤ ਕੇ ਰਾਜਸਥਾਨ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਜੈਪੁਰ, 9 ਮਈ - ਆਈ.ਪੀ.ਐੱਲ. 2026 'ਚ ਅੱਜ ਰਾਜਸਥਾਨ ਰਾਇਲਜ਼ ਦਾ ਮੁਕਾਬਲਾ ਗੁਜਰਾਤ ਟਾਈਟਨਸ ਨਾਲ ਸਵਾਈ ਮਾਨਸਿੰਘ ਸਟੇਡੀਅਮ ਜੈਪੁਰ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਰਾਜਸਥਾਨ ਦੇ ਕਪਤਾਨ ਯਸ਼ਸਵੀ ਜੈਸਵਾਲ ਨੇ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।
;
;
;
;
;
;
;
;
;