JALANDHAR WEATHER

ਅੱਤਵਾਦੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਭਾਜਪਾ ਦਫ਼ਤਰ/ਹੈੱਡਕੁਆਟਰ ਦੀ ਸੁਰੱਖਿਆ ਵਧਾਈ ਗਈ

ਨਵੀਂ ਦਿੱਲੀ, 9 ਮਈ - ਅੱਤਵਾਦੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਭਾਜਪਾ ਦਫ਼ਤਰ ਅਤੇ ਦੀਨ ਦਿਆਲ ਉਪਾਧਿਆਇ ਮਾਰਗ 'ਤੇ ਭਾਜਪਾ ਹੈੱਡਕੁਆਟਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਕਿਸੇ ਵੀ ਤਰਾਂ ਦੀ ਅਫਵਾਹ ਫੈਲਾਉਣ ਜਾਂ ਅੱਤਵਾਦੀ ਵਾਰਦਾਤ ਨੂੰ ਰੋਕਣ ਲਈ ਫੋਰਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ