JALANDHAR WEATHER

ਆਮ ਆਦਮੀ ਪਾਰਟੀ ਪੰਜਾਬ ਵਲੋਂ ਭਾਜਪਾ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਕੱਲ੍ਹ ਦਿੱਤੇ ਜਾਣਗੇ ਧਰਨੇ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਈ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਵਲੋਂ 10 ਮਈ ਨੂੰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਹੈਡਕੁਆਰਟਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਹ ਐਲਾਨ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਂ ਕਿ ਭਾਜਪਾ ਪੰਜਾਬ ਵਿਚ ਆਪ ਆਗੂਆਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਉਹ ਧਰਤੀ ਹੈ, ਜੋ ਹਮੇਸ਼ਾ ਅਨਿਆ ਵਿਰੁੱਧ ਜੂਝਦੀ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 6 hours 4 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ