JALANDHAR WEATHER

ਹਿਮੰਤਾ ਬਿਸਵਾ ਸ਼ਰਮਾ ਨੇ ਅੱਜ ਅਸਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਗੁਹਾਟੀ, 12 ਮਈ- ਭਾਜਪਾ ਦੇ ਹਿਮੰਤਾ ਬਿਸਵਾ ਸ਼ਰਮਾ ਨੇ ਖਾਨਾਪਾੜਾ ਦੇ ਵੈਟਰਨਰੀ ਕਾਲਜ ਮੈਦਾਨ ਵਿਚ ਦੂਜੀ ਵਾਰ ਅਸਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮੰਤਾ ਬਿਸਵਾ ਸ਼ਰਮਾ ਦੀ ਅਗਵਾਈ ਵਾਲੀ ਅਸਮ ਸਰਕਾਰ ਦੇ ਸਹੁੰ ਚੁੱਕ ਸਮਾਗਮ ਲਈ ਕਾਲਜ ਦੇ ਮੈਦਾਨ ਵਿੱਚ ਪਹੁੰਚੇ ਹਨ।

ਸਮਾਗਮ ਵਿਚ ਕਈ ਵੱਡੇ ਰਾਜੀਨਿਤਕ ਆਗੂਆਂ ਨੇ ਵੀ ਸ਼ਿਰਕਤ ਕੀਤੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ